12 ਪਰ ਜਿੰਨਿਆਂ ਨੇ ਉਸ ਨੂੰ ਕਬੂਲ ਕੀਤਾ ਅਤੇ ਉਸ ਦੇ ਨਾਮ ਉੱਤੇ ਵਿਸ਼ਵਾਸ ਕੀਤਾ ਉਸ ਨੇ ਉਹਨਾਂ ਨੂੰ ਪਰਮੇਸ਼ੁਰ ਦੀ ਸੰਤਾਨ ਹੋਣ ਦਾ ਹੱਕ ਦਿੱਤਾ। 13 ਨਾ ਹੀ ਉਹ ਲਹੂ ਤੋਂ, ਨਾ ਹੀ ਸਰੀਰਕ ਇੱਛਾ ਨਾਲ, ਅਤੇ ਨਾ ਹੀ ਮਨੁੱਖਾਂ ਦੀ ਇੱਛਾ ਨਾਲ ਪਰ ਉਹ ਪਰਮੇਸ਼ੁਰ ਤੋਂ ਪੈਦਾ ਹੋਏ ਸਨ।