ਯੂਹੰਨਾ ਬਪਤਿਸਮਾ ਦੇਣ ਵਾਲੇ ਦੀ ਗਵਾਹੀ
19 ਯਰੂਸ਼ਲਮ ਦੇ ਯਹੂਦੀਆਂ ਨੇ ਕੁਝ ਜਾਜਕਾਂ ਤੇ ਲੇਵੀਆਂ ਨੂੰ ਯੂਹੰਨਾ ਕੋਲ ਭੇਜਿਆ। ਯਹੂਦੀਆਂ ਨੇ ਉਨ੍ਹਾਂ ਨੂੰ ਇਹ ਪੁੱਛਣ ਲਈ ਭੇਜਿਆ, "ਤੂੰ ਕੌਣ ਹੈਂ।"
19 ਯਰੂਸ਼ਲਮ ਦੇ ਯਹੂਦੀਆਂ ਨੇ ਕੁਝ ਜਾਜਕਾਂ ਤੇ ਲੇਵੀਆਂ ਨੂੰ ਯੂਹੰਨਾ ਕੋਲ ਭੇਜਿਆ। ਯਹੂਦੀਆਂ ਨੇ ਉਨ੍ਹਾਂ ਨੂੰ ਇਹ ਪੁੱਛਣ ਲਈ ਭੇਜਿਆ, "ਤੂੰ ਕੌਣ ਹੈਂ।"
19 ਯੋਹਨ ਦੀ ਗਵਾਹੀ ਇਸ ਤਰ੍ਹਾਂ ਹੈ ਕਿ ਜਦੋਂ ਯਹੂਦੀ ਆਗੂਆਂ ਨੇ ਯੇਰੂਸ਼ਲੇਮ ਦੇ ਕੁਝ ਜਾਜਕਾਂ ਅਤੇ ਲੇਵੀਆਂ ਨੂੰ ਯੋਹਨ ਕੋਲ ਇਹ ਪੁੱਛਣ ਲਈ ਭੇਜਿਆ, "ਤੁਸੀਂ ਕੌਣ ਹੋ?"
+581 estão orando agora.
Junte-se à corrente de oração.