41 ਪਹਿਲਾਂ ਅੰਦ੍ਰਿਯਾਸ ਨੇ ਆਪਣੇ ਭਰਾ ਸ਼ਮਊਨ ਨੂੰ ਲੱਭਿਆ ਤੇ ਫ਼ਿਰ ਉਸ ਨੇ ਆਖਿਆ, "ਅਸੀਂ ਮਸੀਹ ਨੂੰ ਲੱਭ ਲਿਆ ਹੈ।" "ਮਸੀਹ" ਮਤਲਬ "ਮਸੀਹਾ" 42 ਅੰਦ੍ਰਿਯਾਸ ਸ਼ਮਊਨ ਨੂੰ ਯਿਸੂ ਕੋਲ ਲੈ ਆਇਆ। ਯਿਸੂ ਨੇ ਸ਼ਮਊਨ ਨੂੰ ਵੇਖਿਆ ਤੇ ਆਖਿਆ ਤੂੰ ਯੂਹੰਨਾ ਦਾ ਪੁੱਤਰ ਸ਼ਮਊਨ ਹੈਂ, ਤੂੰ ਕੇਫ਼ਾਸ ਅਖਵਾਵੇਗਾ "ਕੇਫ਼ਾਸ" ਦਾ ਭਾਵ ਹੈ "ਪਤਰਸ"।
Publicidade
ਯੂਹੰਨਾ ਦੀ ਇੰਜੀਲ 1
Estes versículos te tocaram? Ore agora!
+581 estão orando agora.
Junte-se à corrente de oração.