9 ਅਸਲ ਚਾਨਣ ਦੁਨੀਆਂ ਵਿੱਚ ਆਉਣ ਵਾਲਾ ਸੀ। ਇਹ ਅਸਲ ਚਾਨਣ ਸੀ ਜੋ ਸਾਰੇ ਮਨੁੱਖਾਂ ਨੂੰ ਰੋਸ਼ਨੀ ਦਿੰਦਾ ਹੈ। 10 ਸ਼ਬਦ ਪਹਿਲਾਂ ਤੋਂ ਹੀ ਜਗਤ ਵਿੱਚ ਸੀ, ਉਸ ਰਾਹੀਂ ਜਗਤ ਰਚਿਆ ਗਿਆ, ਪਰ ਜਗਤ ਨੇ ਉਸ ਨੂੰ ਨਹੀਂ ਪਹਿਚਾਣਿਆ।