23 ਯਿਸੂ ਨੇ ਆਖਿਆ, "ਤੇਰਾ ਭਰਾ ਜੀ ਉੱਠੇਗਾ।" 24 ਮਾਰਥਾ ਬੋਲੀ "ਮੈਂ ਜਾਣਦੀ ਹਾਂ ਕਿ ਉਹ ਨਿਆਂ ਵਾਲੇ ਦਿਨ ਦੇ ਸਮੇਂ ਅੰਤ ਦੇ ਦਿਨ ਜੀ ਉੱਠੇਗਾ।" 25 ਯਿਸੂ ਨੇ ਉਸ ਨੂੰ ਆਖਿਆ, "ਮੁਰਦਿਆਂ ਦਾ ਜੀ ਉੱਠਣਾ ਅਤੇ ਜੀਵਨ ਮੈਂ ਹਾਂ। ਜਿਹੜਾ ਮਨੁੱਖ ਮੇਰੇ ਤੇ ਵਿਸ਼ਵਾਸ ਕਰਦਾ ਹੈ ਭਾਵੇਂ ਉਹ ਮਰ ਜਾਏ ਤਾਂ ਵੀ ਉਹ ਜੀਵੇਗਾ।
Publicidade
ਯੂਹੰਨਾ ਦੀ ਇੰਜੀਲ 11:23-25
IRVPUN Indian Revised Version (IRV) - Punjabi
Em outras traduções
- OPCV Punjabi Contemporary Version
23 ਯਿਸ਼ੂ ਨੇ ਉਸ ਨੂੰ ਕਿਹਾ, "ਤੇਰਾ ਭਰਾ ਫਿਰ ਜੀ ਉੱਠੇਗਾ।"
24 ਮਾਰਥਾ ਨੇ ਉੱਤਰ ਦਿੱਤਾ, "ਮੈਂ ਜਾਣਦੀ ਹਾਂ ਕਿ ਉਹ ਪੁਨਰ-ਉਥਾਨ ਦੇ ਦਿਨ ਜੀਵੇਗਾ।"
25 ਯਿਸ਼ੂ ਨੇ ਉਸ ਨੂੰ ਕਿਹਾ, "ਪੁਨਰ-ਉਥਾਨ ਅਤੇ ਜੀਵਨ ਮੈਂ ਹਾਂ। ਜਿਹੜਾ ਮੇਰੇ ਵਿੱਚ ਵਿਸ਼ਵਾਸ ਕਰਦਾ ਹੈ ਉਹ ਜੀਵੇਗਾ, ਭਾਵੇਂ ਉਹ ਮਰ ਵੀ ਜਾਵੇ;
Direitos das traduções citadas
Estes versículos te tocaram? Ore agora!
+581 estão orando agora.
Junte-se à corrente de oração.