Pular para o conteúdo
Publicidade

ਯੂਹੰਨਾ ਦੀ ਇੰਜੀਲ 11:33,35,38

IRVPUN Indian Revised Version (IRV) - Punjabi

33 ਜਦੋਂ ਯਿਸੂ ਨੇ ਮਰਿਯਮ ਅਤੇ ਉਸ ਦੇ ਨਾਲ ਆਏ ਯਹੂਦੀਆਂ ਨੂੰ ਰੋਂਦੇ ਵੇਖਿਆ ਤਾਂ ਯਿਸੂ ਆਪਣੇ ਆਤਮਾ ਵਿੱਚ ਬਹੁਤ ਦੁੱਖੀ ਹੋਇਆ ਅਤੇ ਦਰਦ ਮਹਿਸੂਸ ਕੀਤਾ। 35 ਯਿਸੂ ਰੋਇਆ,

ਲਾਜ਼ਰ ਨੂੰ ਜਿਵਾਲਣਾ

38 ਇੱਕ ਵਾਰ ਫੇਰ ਯਿਸੂ ਨੇ ਆਪਣੇ ਮਨ ਵਿੱਚ ਬੜਾ ਦੁੱਖ ਮਹਿਸੂਸ ਕੀਤਾ। ਯਿਸੂ ਲਾਜ਼ਰ ਦੀ ਕਬਰ ਤੇ ਗਿਆ ਜੋ ਕਿ ਇੱਕ ਗੁਫਾ ਸੀ, ਉਸ ਉੱਪਰ ਪੱਥਰ ਧਰਿਆ ਹੋਇਆ ਸੀ।

Em outras traduções

  1. OPCV Punjabi Contemporary Version

    33 ਜਦੋਂ ਯਿਸ਼ੂ ਨੇ ਉਸ ਔਰਤ ਨੂੰ ਰੋਂਦਿਆ ਵੇਖਿਆ, ਅਤੇ ਜੋ ਯਹੂਦੀ ਉਸ ਦੇ ਨਾਲ ਆਏ ਸਨ, ਉਹ ਵੀ ਰੋ ਰਹੇ ਸਨ ਉਹਨਾਂ ਨੂੰ ਦੇਖ ਕਿ ਯਿਸ਼ੂ ਦਾ ਦਿਲ ਭਰ ਗਿਆ ਅਤੇ ਉਹ ਵੀ ਬਹੁਤ ਦੁੱਖੀ ਹੋਏ।

    35 ਯਿਸ਼ੂ ਰੋਏ।

    38 ਯਿਸ਼ੂ ਦਾ ਦਿਲ ਇੱਕ ਵਾਰ ਫਿਰ ਭਰ ਆਇਆ ਅਤੇ ਉਹ ਕਬਰ ਤੇ ਆਏ ਅਤੇ ਕਬਰ ਇੱਕ ਗੁਫਾ ਵਾਂਗ ਸੀ ਜਿਸ ਦੇ ਮੂੰਹ ਤੇ ਇੱਕ ਪੱਥਰ ਰੱਖਿਆ ਸੀ।

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.