Pular para o conteúdo
Publicidade

ਯੂਹੰਨਾ ਦੀ ਇੰਜੀਲ 13:6-8

IRVPUN Indian Revised Version (IRV) - Punjabi

6 ਜਦੋਂ ਯਿਸੂ ਸ਼ਮਊਨ ਪਤਰਸ ਕੋਲ ਆਇਆ ਪਤਰਸ ਨੇ ਯਿਸੂ ਨੂੰ ਕਿਹਾ, "ਪ੍ਰਭੂ, ਕੀ ਤੁਸੀਂ ਮੇਰੇ ਪੈਰ ਧੋਵੋਂਗੇ?" 7 ਯਿਸੂ ਨੇ ਆਖਿਆ "ਤੂੰ ਹੁਣੇ ਨਹੀਂ ਸਮਝੇਂਗਾ ਕਿ ਮੈਂ ਕੀ ਕਰ ਰਿਹਾ ਹਾਂ, ਸਗੋਂ ਤੂੰ ਬਾਅਦ ਵਿੱਚ ਸਮਝੇਂਗਾ।" 8 ਪਤਰਸ ਨੇ ਕਿਹਾ, "ਤੂੰ ਕਦੇ ਵੀ ਮੇਰੇ ਪੈਰ ਨਹੀਂ ਧੋਵੇਂਗਾ।" ਯਿਸੂ ਨੇ ਆਖਿਆ, "ਜੇਕਰ ਮੈਂ ਤੇਰੇ ਪੈਰ ਨਾ ਧੋਵਾਂ ਫ਼ਿਰ ਮੇਰੀ ਤੇਰੇ ਨਾਲ ਕੋਈ ਸਾਂਝ ਨਹੀਂ ਹੋਵੇਂਗੀ।"

Em outras traduções

  1. OPCV Punjabi Contemporary Version

    6 ਜਦੋਂ ਯਿਸ਼ੂ ਸ਼ਿਮਓਨ ਪਤਰਸ ਕੋਲ ਆਏ, ਪਤਰਸ ਨੇ ਉਸ ਨੂੰ ਕਿਹਾ, "ਪ੍ਰਭੂ, ਕੀ ਤੁਸੀਂ ਮੇਰੇ ਪੈਰ ਧੋਵੋਂਗੇ?"

    7 ਯਿਸ਼ੂ ਨੇ ਉੱਤਰ ਦਿੱਤਾ, "ਮੈਂ ਜੋ ਕੁਝ ਕਰ ਰਿਹਾ ਹਾਂ ਤੈਨੂੰ ਹੁਣ ਸਮਝ ਨਹੀਂ ਆ ਰਿਹਾ, ਪਰ ਬਾਅਦ ਵਿੱਚ ਤੂੰ ਸਮਝੇਗਾ।"

    8 ਪਤਰਸ ਨੇ ਕਿਹਾ, "ਨਹੀਂ ਤੁਸੀਂ ਕਦੇ ਮੇਰੇ ਪੈਰ ਨਹੀਂ ਧੋਵੋਂਗੇ!"

    ਯਿਸ਼ੂ ਨੇ ਜਵਾਬ ਦਿੱਤਾ, "ਜਦ ਤੱਕ ਮੈਂ ਤੁਹਾਨੂੰ ਧੋ ਨਾ ਲਵਾਂ, ਤੁਸੀਂ ਮੇਰੇ ਨਹੀਂ ਹੋਵੋਂਗੇ।"

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.