5 ਥੋਮਾ ਨੇ ਉਸ ਨੂੰ ਕਿਹਾ, "ਪ੍ਰਭੂ ਜੀ ਸਾਨੂੰ ਇਹ ਪਤਾ ਨਹੀਂ ਕਿ ਤੂੰ ਕਿੱਥੇ ਜਾ ਰਿਹਾ ਹੈ, ਫਿਰ ਅਸੀਂ ਰਾਹ ਕਿਵੇਂ ਜਾਣ ਸਕਦੇ ਹਾਂ?" 6 ਯਿਸੂ ਨੇ ਆਖਿਆ, "ਮੈਂ ਹੀ ਰਾਹ, ਸੱਚਾਈ ਅਤੇ ਜੀਵਨ ਹਾਂ। ਮੇਰੇ ਕੋਲ ਆਉਣ ਤੋਂ ਬਿਨ੍ਹਾਂ ਕੋਈ ਪਿਤਾ ਕੋਲ ਨਹੀਂ ਆ ਸਕਦਾ।