9 ਯਿਸੂ ਨੇ ਆਖਿਆ, "ਫ਼ਿਲਿਪੁੱਸ ਮੈਂ ਲੰਬੇ ਸਮੇਂ ਲਈ ਤੇਰੇ ਨਾਲ ਸੀ। ਪਰ ਹੁਣ ਵੀ ਤੂੰ ਮੈਨੂੰ ਨਹੀਂ ਜਾਣਦਾ? ਜਿਸ ਮਨੁੱਖ ਨੇ ਮੈਨੂੰ ਵੇਖਿਆ ਹੈ ਉਸ ਨੇ ਪਿਤਾ ਨੂੰ ਵੀ ਵੇਖਿਆ ਹੈ। ਫਿਰ ਤੂੰ ਇਹ ਕਹਿੰਦਾ, ‘ਸਾਨੂੰ ਪਿਤਾ ਦੇ ਦਰਸ਼ਣ ਕਰਾ?’