4 ਤੁਸੀਂ ਮੇਰੇ ਵਿੱਚ ਰਹੋ ਅਤੇ ਮੈਂ ਤੁਹਾਡੇ ਵਿੱਚ ਰਹਾਂਗਾ। ਕੋਈ ਵੀ ਟਹਿਣੀ ਜੇ ਉਹ ਅੰਗੂਰ ਦੀ ਵੇਲ ਵਿੱਚ ਨਾ ਰਹੇ, ਆਪਣੇ ਆਪ ਫਲ ਨਹੀਂ ਦੇ ਸਕਦੀ। ਇਸੇ ਤਰ੍ਹਾਂ, ਜੇਕਰ ਤੁਸੀਂ ਮੇਰੇ ਵਿੱਚ ਨਹੀਂ ਰਹੋਂਗੇ, ਤੁਸੀਂ ਫਲ ਪੈਦਾ ਨਹੀਂ ਕਰ ਸਕਦੇ। 5 "ਅੰਗੂਰ ਦੀ ਵੇਲ ਮੈਂ ਹਾਂ ਤੇ ਤੁਸੀਂ ਉਸ ਦੀਆਂ ਟਹਿਣੀਆਂ ਹੋ। ਜੇਕਰ ਕੋਈ ਮੇਰੇ ਵਿੱਚ ਰਹਿੰਦਾ ਹੈ, ਮੈਂ ਉਸ ਵਿੱਚ ਹੋਵਾਂਗਾ ਅਤੇ ਉਹ ਬਹੁਤ ਫਲ ਦੇਵੇਗਾ ਪਰ ਮੇਰੇ ਤੋਂ ਅੱਲਗ ਹੋ ਕੇ ਤੁਸੀਂ ਕੁਝ ਵੀ ਨਹੀਂ ਕਰ ਸਕਦੇ।"