Pular para o conteúdo
Publicidade

ਯੂਹੰਨਾ ਦੀ ਇੰਜੀਲ 16:33

IRVPUN Indian Revised Version (IRV) - Punjabi

33 "ਮੈਂ ਇਹ ਗੱਲਾਂ ਤੁਹਾਨੂੰ ਇਸ ਲਈ ਆਖੀਆਂ ਹਨ ਤਾਂ ਜੋ ਤੁਸੀਂ ਮੇਰੇ ਵਿੱਚ ਸ਼ਾਂਤੀ ਪਾ ਸਕੋ, ਇਸ ਦੁਨੀਆਂ ਵਿੱਚ ਤੁਸੀਂ ਕਸ਼ਟ ਝੱਲੋਂਗੇ। ਪਰ ਹੌਂਸਲਾ ਰੱਖੋ ਮੈਂ ਸੰਸਾਰ ਨੂੰ ਜਿੱਤ ਲਿਆ ਹੈ।"

Em outras traduções

  1. OPCV Punjabi Contemporary Version

    33 "ਇਹ ਗੱਲਾਂ ਮੈਂ ਤੁਹਾਨੂੰ ਇਸ ਲਈ ਆਖੀਆਂ ਹਨ ਤਾਂ ਜੋ ਤੁਸੀਂ ਮੇਰੇ ਵਿੱਚ ਸ਼ਾਂਤੀ ਪਾ ਸਕੋਂ। ਇਸ ਸੰਸਾਰ ਵਿੱਚ ਤੁਹਾਡੇ ਤੇ ਕਸ਼ਟ ਆਉਣਗੇ। ਪਰ ਹੌਸਲਾ ਰੱਖੋ! ਮੈਂ ਸੰਸਾਰ ਨੂੰ ਜਿੱਤ ਲਿਆ ਹੈ।"

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.