30 ਜਦ ਯਿਸੂ ਨੇ ਸਿਰਕੇ ਦਾ ਸਵਾਦ ਲਿਆ, ਉਸ ਨੇ ਆਖਿਆ, "ਪੂਰਾ ਹੋਇਆ ਹੈ।" ਤਦ ਯਿਸੂ ਨੇ ਆਪਣਾ ਸਿਰ ਝੁਕਾਇਆ ਅਤੇ ਜਾਨ ਦੇ ਦਿੱਤੀ।
Publicidade
ਯੂਹੰਨਾ ਦੀ ਇੰਜੀਲ 19:30
IRVPUN Indian Revised Version (IRV) - Punjabi
Em outras traduções
- OPCV Punjabi Contemporary Version
30 ਜਦੋਂ ਯਿਸ਼ੂ ਨੇ ਸਿਰਕੇ ਨੂੰ ਲਿਆ ਤਾਂ ਉਸ ਨੇ ਆਖਿਆ, "ਪੂਰਾ ਹੋਇਆ," ਅਤੇ ਆਪਣਾ ਸਿਰ ਝੁਕਾ ਕੇ ਆਪਣੀ ਆਤਮਾ ਛੱਡ ਦਿੱਤੀ।
Direitos das traduções citadas
Estes versículos te tocaram? Ore agora!
+581 estão orando agora.
Junte-se à corrente de oração.