ਯਿਸੂ ਨੂੰ ਦਫ਼ਨਾਉਣਾ
38 ਇਸ ਤੋਂ ਬਾਅਦ ਅਰਿਮਥੇਆ ਦੇ ਯੂਸੁਫ਼ ਨੇ ਪਿਲਾਤੁਸ ਨੂੰ ਯਿਸੂ ਦੇ ਸਰੀਰ ਨੂੰ ਲੈ ਜਾਣ ਲਈ ਬੇਨਤੀ ਕੀਤੀ। ਕਿਉਂਕਿ ਯੂਸੁਫ਼ ਯਹੂਦੀਆਂ ਤੋਂ ਡਰਦਾ ਸੀ, ਉਹ ਯਿਸੂ ਦਾ ਗੁਪਤ ਚੇਲਾ ਸੀ। ਪਿਲਾਤੁਸ ਨੇ ਉਸ ਨੂੰ ਯਿਸੂ ਦੇ ਸਰੀਰ ਨੂੰ ਲੈ ਜਾਣ ਦੀ ਆਗਿਆ ਦੇ ਦਿੱਤੀ ਤਾਂ ਯੂਸੁਫ਼ ਆਇਆ ਅਤੇ ਯਿਸੂ ਦੀ ਲਾਸ਼ ਨੂੰ ਉੱਥੋਂ ਲੈ ਗਿਆ।