39 ਨਿਕੋਦਿਮੁਸ ਯੂਸੁਫ਼ ਦੇ ਨਾਲ ਗਿਆ। ਨਿਕੋਦਿਮੁਸ ਉਹੀ ਸੀ ਜਿਹੜਾ ਇੱਕ ਵਾਰ ਰਾਤ ਨੂੰ ਯਿਸੂ ਕੋਲ ਗਿਆ ਸੀ। ਉਹ ਆਪਣੇ ਨਾਲ ਪੰਜਾਹ ਕੁ ਸੇਰ ਦੇ ਕਰੀਬ ਗੰਧਰਸ ਨਾਲ ਰਲੇ ਊਦ ਲਿਆਇਆ। 40 ਇਨ੍ਹਾਂ ਦੋਹਾਂ ਆਦਮੀਆਂ ਨੇ ਯਿਸੂ ਦੀ ਲਾਸ਼ ਚੁੱਕੀ ਅਤੇ ਯਹੂਦੀਆਂ ਦੇ ਦਫ਼ਨਾਉਣ ਦੇ ਰੀਤ ਮੁਤਾਬਕ ਸਮੱਗਰੀ ਪਾ ਕੇ ਇੱਕ ਪਤਲੇ ਕੱਪੜੇ ਨਾਲ ਉਸ ਦੇ ਸਰੀਰ ਨੂੰ ਲਪੇਟਿਆ।
Publicidade
ਯੂਹੰਨਾ ਦੀ ਇੰਜੀਲ 19
Estes versículos te tocaram? Ore agora!
+581 estão orando agora.
Junte-se à corrente de oração.