3 ਉੱਥੇ ਅੰਗੂਰਾਂ ਦਾ ਰਸ ਮੁੱਕ ਗਿਆ, ਯਿਸੂ ਦੀ ਮਾਤਾ ਨੇ ਉਸ ਨੂੰ ਆਖਿਆ, "ਇਨ੍ਹਾਂ ਕੋਲ ਹੋਰ ਅੰਗੂਰਾਂ ਦਾ ਰਸ ਨਹੀਂ ਹੈ।" 4 ਯਿਸੂ ਨੇ ਉੱਤਰ ਦਿੱਤਾ, ਹੇ ਇਸਤਰੀ, "ਮੈਨੂੰ ਇਸ ਨਾਲ ਕੀ, ਮੇਰਾ ਸਮਾਂ ਅਜੇ ਨਹੀਂ ਆਇਆ।" 5 ਯਿਸੂ ਦੀ ਮਾਤਾ ਨੇ ਸੇਵਕਾਂ ਨੂੰ ਆਖਿਆ, "ਉਸੇ ਤਰ੍ਹਾਂ ਹੀ ਕਰੋ ਜਿਵੇਂ ਉਹ ਤੁਹਾਨੂੰ ਕਰਨ ਲਈ ਆਖੇ।"
Publicidade
ਯੂਹੰਨਾ ਦੀ ਇੰਜੀਲ 2
Estes versículos te tocaram? Ore agora!
+581 estão orando agora.
Junte-se à corrente de oração.