27 ਤਦ ਯਿਸੂ ਨੇ ਥੋਮਾ ਨੂੰ ਕਿਹਾ, "ਆਪਣੀ ਉਂਗਲ ਇੱਧਰ ਕਰ, ਅਤੇ ਮੇਰੇ ਹੱਥਾਂ ਵੱਲ ਵੇਖ। ਆਪਣਾ ਹੱਥ ਮੇਰੀ ਵੱਖੀ ਵਿੱਚ ਵਾੜ। ਸ਼ੱਕ ਨਾ ਕਰ ਸਗੋਂ ਵਿਸ਼ਵਾਸ ਕਰ।" 28 ਥੋਮਾ ਨੇ ਯਿਸੂ ਨੂੰ ਕਿਹਾ, "ਮੇਰੇ ਪ੍ਰਭੂ ਅਤੇ ਮੇਰੇ ਪਰਮੇਸ਼ੁਰ।"