5 ਪਰ ਯਿਸੂ ਨੇ ਉੱਤਰ ਦਿੱਤਾ, "ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਜੇਕਰ ਕੋਈ ਵਿਅਕਤੀ ਪਾਣੀ ਅਤੇ ਆਤਮਾ ਤੋਂ ਨਹੀਂ ਜਨਮ ਲੈਂਦਾ ਤਾਂ ਉਹ ਪਰਮੇਸ਼ੁਰ ਦੇ ਰਾਜ ਵਿੱਚ ਜਾ ਨਹੀਂ ਸਕਦਾ। 6 ਸਰੀਰ ਤੋਂ ਸਰੀਰ ਪੈਦਾ ਹੁੰਦਾ ਹੈ ਅਤੇ ਆਤਮਾ ਤੋਂ ਆਤਮਾ ਜਨਮ ਲੈਂਦਾ ਹੈ।