5 ਪਰ ਯਿਸੂ ਨੇ ਉੱਤਰ ਦਿੱਤਾ, "ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਜੇਕਰ ਕੋਈ ਵਿਅਕਤੀ ਪਾਣੀ ਅਤੇ ਆਤਮਾ ਤੋਂ ਨਹੀਂ ਜਨਮ ਲੈਂਦਾ ਤਾਂ ਉਹ ਪਰਮੇਸ਼ੁਰ ਦੇ ਰਾਜ ਵਿੱਚ ਜਾ ਨਹੀਂ ਸਕਦਾ। 6 ਸਰੀਰ ਤੋਂ ਸਰੀਰ ਪੈਦਾ ਹੁੰਦਾ ਹੈ ਅਤੇ ਆਤਮਾ ਤੋਂ ਆਤਮਾ ਜਨਮ ਲੈਂਦਾ ਹੈ। 7 ਇਸ ਲਈ ਹੈਰਾਨ ਨਾ ਹੋਵੋ ਕਿ ਮੈਂ ਤੁਹਾਨੂੰ ਆਖਿਆ ਹੈ ਕਿ ‘ਤੁਹਾਨੂੰ ਨਵੇਂ ਸਿਰਿਓਂ ਜਨਮ ਲੈਣਾ ਚਾਹੀਦਾ ਹੈ।’