21 ਯਿਸੂ ਨੇ ਆਖਿਆ, ਹੇ "ਔਰਤ, ਮੇਰੇ ਤੇ ਵਿਸ਼ਵਾਸ ਕਰ! ਵਕਤ ਆ ਰਿਹਾ ਹੈ ਜਦੋਂ ਯਰੂਸ਼ਲਮ ਆਉਣ ਦੀ ਜਾਂ ਪਿਤਾ ਦੀ ਬੰਦਗੀ ਕਰਨ ਲਈ ਇਸ ਪਰਬਤ ਤੇ ਜਾਣ ਦੀ ਜ਼ਰੂਰਤ ਨਹੀਂ ਹੋਵੇਗੀ। 22 ਤੁਸੀਂ ਸਾਮਰੀ ਲੋਕ ਉਸ ਦੀ ਬੰਦਗੀ ਕਰਦੇ ਹੋ ਜੋ ਤੁਸੀਂ ਖੁਦ ਨਹੀਂ ਜਾਣਦੇ। ਅਸੀਂ ਯਹੂਦੀ ਜਾਣਦੇ ਹਾਂ ਅਸੀਂ ਕੀ ਬੰਦਗੀ ਕਰਦੇ ਹਾਂ ਕਿਉਂਕਿ ਮੁਕਤੀ ਯਹੂਦੀਆਂ ਤੋਂ ਆਉਂਦੀ ਹੈ। 23 ਉਹ ਸਮਾਂ ਆ ਰਿਹਾ ਹੈ, ਜਦੋਂ ਸੱਚੇ ਉਪਾਸਕ ਆਤਮਾ ਅਤੇ ਸਚਿਆਈ ਨਾਲ ਪਿਤਾ ਦੀ ਬੰਦਗੀ ਕਰਨਗੇ। ਉਹ ਸਮਾਂ ਆਣ ਪੁੱਜਾ ਹੈ। ਪਰਮੇਸ਼ੁਰ ਅਜਿਹੇ ਅਰਾਧਕਾਂ ਨੂੰ ਲੱਭ ਰਿਹਾ ਹੈ।
Publicidade
ਯੂਹੰਨਾ ਦੀ ਇੰਜੀਲ 4
Estes versículos te tocaram? Ore agora!
+581 estão orando agora.
Junte-se à corrente de oração.