21 ਪਿਤਾ ਮੁਰਦਿਆਂ ਨੂੰ ਜਿਵਾਲਦਾ ਹੈ ਅਤੇ ਉਨ੍ਹਾਂ ਨੂੰ ਜੀਵਨ ਦਿੰਦਾ ਹੈ। ਉਸੇ ਹੀ ਤਰ੍ਹਾਂ, ਪੁੱਤਰ ਵੀ, ਜਿਨ੍ਹਾਂ ਨੂੰ ਉਹ ਚਾਹੁੰਦਾ ਹੈ, ਜੀਵਨ ਦਿੰਦਾ ਹੈ। 22 ਪਿਤਾ ਕਿਸੇ ਦਾ ਨਿਆਂ ਨਹੀਂ ਕਰਦਾ, ਪਰ ਉਸ ਨੇ ਇਹ ਅਧਿਕਾਰ ਪੂਰੀ ਤਰ੍ਹਾਂ ਪੁੱਤਰ ਨੂੰ ਦਿੱਤਾ ਹੋਇਆ ਹੈ। 23 ਪਰਮੇਸ਼ੁਰ ਨੇ ਇਹ ਇਸ ਲਈ ਕੀਤਾ ਤਾਂ ਕਿ ਸਾਰੇ ਲੋਕ ਪੁੱਤਰ ਦਾ ਉਵੇਂ ਹੀ ਆਦਰ ਕਰਨ ਜਿਵੇਂ ਉਹ ਪਿਤਾ ਦਾ ਆਦਰ ਕਰਦੇ ਹਨ। ਜੋ ਕੋਈ ਆਦਮੀ ਪੁੱਤਰ ਦਾ ਆਦਰ ਨਹੀਂ ਕਰਦਾ, ਉਹ ਆਦਮੀ ਪਿਤਾ ਦਾ ਆਦਰ ਨਹੀਂ ਕਰਦਾ, ਜਿਸ ਨੇ ਉਸ ਨੂੰ ਭੇਜਿਆ ਹੈ।
Publicidade
ਯੂਹੰਨਾ ਦੀ ਇੰਜੀਲ 5
Estes versículos te tocaram? Ore agora!
+581 estão orando agora.
Junte-se à corrente de oração.