24 ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ, ਉਹ ਮੇਰੇ ਬਚਨ ਸੁਣਦਾ ਹੈ ਅਤੇ ਉਨ੍ਹਾਂ ਤੇ ਵਿਸ਼ਵਾਸ ਕਰਦਾ ਹੈ। ਉਹ, ਜਿਸ ਨੇ ਮੈਨੂੰ ਭੇਜਿਆ ਹੈ, ਸਦੀਪਕ ਜੀਵਨ ਉਸਦਾ ਹੈ। ਉਸਦਾ ਨਿਆਂ ਨਹੀਂ ਹੋਵੇਗਾ। ਉਸ ਨੂੰ ਮੌਤ ਤੋਂ ਮੁਕਤ ਕਰ ਦਿੱਤਾ ਗਿਆ ਹੈ ਅਤੇ ਉਹ ਸਦੀਪਕ ਜੀਵਨ ਵਿੱਚ ਦਾਖਲ ਹੋ ਚੁੱਕਿਆ ਹੈ। 25 ਮੈਂ ਤੁਹਾਨੂੰ ਸੱਚ ਆਖਦਾ ਹਾਂ। ਉਹ ਸਮਾਂ ਆ ਰਿਹਾ ਹੈ, ਅਤੇ ਸਗੋਂ ਹੁਣੇ ਹੈ। ਉਹ ਜੋ ਮਰ ਚੁੱਕੇ ਹਨ ਪਰਮੇਸ਼ੁਰ ਦੇ ਪੁੱਤਰ ਦੀ ਅਵਾਜ਼ ਨੂੰ ਸੁਣਨਗੇ ਅਤੇ ਜਿਹੜੇ ਲੋਕ ਉਸ ਨੂੰ ਸੁਨਣਗੇ ਉਨ੍ਹਾਂ ਨੂੰ ਜੀਵਨ ਮਿਲੇਗਾ।
Publicidade
ਯੂਹੰਨਾ ਦੀ ਇੰਜੀਲ 5
Estes versículos te tocaram? Ore agora!
+581 estão orando agora.
Junte-se à corrente de oração.