27 ਨਾਸ ਹੋਣ ਵਾਲਾ ਭੋਜਨ ਪ੍ਰਾਪਤ ਕਰਨ ਲਈ ਕੰਮ ਨਾ ਕਰੋ। ਪਰ ਉਸ ਭੋਜਨ ਲਈ ਕੰਮ ਕਰੋ ਜੋ ਹਮੇਸ਼ਾਂ ਲਈ ਰਹਿੰਦਾ ਅਤੇ ਜੋ ਤੁਹਾਨੂੰ ਸਦੀਪਕ ਜੀਵਨ ਦਿੰਦਾ ਹੈ। ਮਨੁੱਖ ਦਾ ਪੁੱਤਰ ਉਹ ਭੋਜਨ ਦੇਵੇਗਾ। ਪਿਤਾ ਪਰਮੇਸ਼ੁਰ ਨੇ ਆਪਣੀ ਪਰਵਾਨਗੀ ਦੀ ਮੋਹਰ ਆਦਮੀ ਦੇ ਪੁੱਤਰ ਉੱਤੇ ਲਾ ਦਿੱਤੀ ਹੈ।"
Publicidade
ਯੂਹੰਨਾ ਦੀ ਇੰਜੀਲ 6
Estes versículos te tocaram? Ore agora!
+581 estão orando agora.
Junte-se à corrente de oração.