Pular para o conteúdo
Publicidade

ਯਿਰਮਿਯਾਹ 10:6,7

IRVPUN Indian Revised Version (IRV) - Punjabi

6 ਹੇ ਯਹੋਵਾਹ, ਤੇਰੇ ਜਿਹਾ ਕੋਈ ਨਹੀਂ, ਤੂੰ ਵੱਡਾ ਹੈਂ ਅਤੇ ਸ਼ਕਤੀ ਦੇ ਕਾਰਨ ਤੇਰਾ ਨਾਮ ਵੱਡਾ ਹੈ। 7 ਹੇ ਕੌਮਾਂ ਦੇ ਪਾਤਸ਼ਾਹ, ਤੇਰੇ ਕੋਲੋਂ ਕੌਣ ਨਹੀਂ ਡਰੇਗਾ? ਕਿਉਂ ਜੋ ਇਹ ਤੈਨੂੰ ਜੋਗ ਹੈ। ਕੌਮਾਂ ਦੇ ਸਾਰੇ ਬੁੱਧਵਾਨਾਂ ਵਿੱਚ, ਅਤੇ ਸਾਰੀਆਂ ਪਾਤਸ਼ਾਹੀਆਂ ਵਿੱਚ, ਤੇਰੇ ਜਿਹਾ ਕੋਈ ਨਹੀਂ।

Em outras traduções

  1. OPCV Punjabi Contemporary Version

    6 ਹੇ ਯਾਹਵੇਹ, ਤੇਰੇ ਵਰਗਾ ਕੋਈ ਨਹੀਂ;

    ਤੂੰ ਮਹਾਨ ਹੈ,

    ਅਤੇ ਤੇਰਾ ਨਾਮ ਸ਼ਕਤੀਸ਼ਾਲੀ ਹੈ।

    7 ਹੇ ਕੌਮਾਂ ਦੇ ਪਾਤਸ਼ਾਹ,

    ਤੇਰੇ ਕੋਲੋਂ ਕੌਣ ਨਹੀਂ ਡਰੇਗਾ?

    ਕਿਉਂ ਜੋ ਤੂੰ ਇਸ ਜੋਗ ਹੈ।

    ਕੌਮਾਂ ਦੇ ਸਾਰੇ ਬੁੱਧੀਮਾਨ ਆਗੂਆਂ ਵਿੱਚ

    ਅਤੇ ਉਹਨਾਂ ਦੇ ਸਾਰੇ ਰਾਜਿਆਂ ਵਿੱਚ,

    ਤੇਰੇ ਵਰਗਾ ਕੋਈ ਨਹੀਂ ਹੈ।

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.