Pular para o conteúdo
Publicidade

ਯਿਰਮਿਯਾਹ 17:14

IRVPUN Indian Revised Version (IRV) - Punjabi

ਯਿਰਮਿਯਾਹ ਦੁਆਰਾ ਸਹਾਇਤਾ ਲਈ ਬੇਨਤੀ

14 ਹੇ ਯਹੋਵਾਹ, ਮੈਨੂੰ ਵੱਲ ਕਰ ਤਾਂ ਮੈਂ ਵਲ ਹੋਵਾਂਗਾ! ਮੈਨੂੰ ਬਚਾ ਤਾਂ ਮੈਂ ਬਚਾਂਗਾ! ਕਿਉਂ ਜੋ ਤੂੰ ਮੇਰੀ ਉਸਤਤ ਹੈਂ।

Em outras traduções

  1. OPCV Punjabi Contemporary Version

    14 ਹੇ ਯਾਹਵੇਹ, ਮੈਨੂੰ ਚੰਗਾ ਕਰ, ਅਤੇ ਮੈਂ ਚੰਗਾ ਹੋ ਜਾਵਾਂਗਾ;

    ਮੈਨੂੰ ਬਚਾਓ ਅਤੇ ਮੈਂ ਬਚ ਜਾਵਾਂਗਾ,

    ਕਿਉਂ ਜੋ ਮੈਂ ਤੁਹਾਡੀ ਉਸਤਤ ਕਰਦਾ ਹਾਂ।

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.