2 ਉੱਠ ਅਤੇ ਘੁਮਿਆਰ ਦੇ ਘਰ ਨੂੰ ਉੱਤਰ ਜਾ। ਉੱਥੇ ਮੈਂ ਤੈਨੂੰ ਆਪਣੀਆਂ ਗੱਲਾਂ ਸੁਣਾਵਾਂਗਾ 3 ਤਾਂ ਮੈਂ ਘੁਮਿਆਰ ਦੇ ਘਰ ਨੂੰ ਉੱਤਰ ਗਿਆ ਅਤੇ ਵੇਖੋ, ਉਹ ਆਪਣੇ ਚੱਕ ਉੱਤੇ ਕੰਮ ਕਰ ਰਿਹਾ ਸੀ 4 ਉਹ ਭਾਂਡਾ ਜਿਹੜਾ ਉਹ ਮਿੱਟੀ ਦਾ ਬਣਾਉਂਦਾ ਸੀ ਘੁਮਿਆਰ ਦੇ ਹੱਥ ਵਿੱਚ ਵਿਗੜ ਗਿਆ। ਤਦ ਉਹ ਨੇ ਮੁੜ ਉਸ ਤੋਂ ਇੱਕ ਦੂਜਾ ਭਾਂਡਾ ਬਣਾਇਆ ਜਿਵੇਂ ਉਹ ਦੀ ਨਿਗਾਹ ਵਿੱਚ ਚੰਗਾ ਲੱਗਾ। 5 ਫਿਰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ 6 ਹੇ ਇਸਰਾਏਲ ਦੇ ਘਰਾਣੇ, ਕੀ ਮੈਂ ਇਸ ਘੁਮਿਆਰ ਵਾਂਗੂੰ ਤੁਹਾਡੇ ਨਾਲ ਨਹੀਂ ਕਰ ਸਕਦਾ? ਯਹੋਵਾਹ ਦਾ ਵਾਕ ਹੈ। ਵੇਖੋ, ਹੇ ਇਸਰਾਏਲ ਦੇ ਘਰਾਣੇ, ਜਿਵੇਂ ਮਿੱਟੀ ਘੁਮਿਆਰ ਦੇ ਹੱਥ ਵਿੱਚ ਹੈ ਤਿਵੇਂ ਤੁਸੀਂ ਮੇਰੇ ਹੱਥ ਵਿੱਚ ਹੋ
Publicidade
ਯਿਰਮਿਯਾਹ 18
Estes versículos te tocaram? Ore agora!
+581 estão orando agora.
Junte-se à corrente de oração.