11 ਮੈਂ ਤਾਂ ਆਪਣੀਆਂ ਸੋਚਾਂ ਨੂੰ ਜਿਹੜੀਆਂ ਤੁਹਾਡੇ ਬਾਰੇ ਸੋਚਦਾ ਹਾਂ, ਜਾਣਦਾ ਹਾਂ, ਯਹੋਵਾਹ ਦਾ ਵਾਕ ਹੈ, ਸ਼ਾਂਤੀ ਦੀਆਂ ਸੋਚਾਂ, ਬੁਰਿਆਈ ਦੀਆਂ ਨਹੀਂ ਭਈ ਮੈਂ ਤੁਹਾਨੂੰ ਛੇਕੜ ਨੂੰ ਆਸ ਦੁਆਵਾਂ 12 ਤਦ ਤੁਸੀਂ ਮੈਨੂੰ ਪੁਕਾਰੋਗੇ ਅਤੇ ਜਾ ਕੇ ਮੈਥੋਂ ਪ੍ਰਾਰਥਨਾ ਕਰੋਗੇ ਤੇ ਮੈਂ ਤੁਹਾਡੀ ਸੁਣਾਂਗਾ 13 ਤੁਸੀਂ ਮੈਨੂੰ ਭਾਲੋਗੇ ਅਤੇ ਲੱਭੋਗੇ, ਜਦ ਤੁਸੀਂ ਆਪਣੇ ਸਾਰੇ ਦਿਲ ਨਾਲ ਮੈਨੂੰ ਭਾਲੋਗੇ
Publicidade