Pular para o conteúdo
Publicidade

ਯਹੋਸ਼ੁਆ 24:15

IRVPUN Indian Revised Version (IRV) - Punjabi

15 ਅਤੇ ਜੇ ਤੁਹਾਡੀ ਨਿਗਾਹ ਵਿੱਚ ਯਹੋਵਾਹ ਦੀ ਉਪਾਸਨਾ ਬੁਰੀ ਹੈ ਤਾਂ ਅੱਜ ਤੁਸੀਂ ਉਸ ਨੂੰ ਚੁਣ ਲਓ ਜਿਹ ਦੀ ਉਪਾਸਨਾ ਤੁਸੀਂ ਕਰੋਗੇ ਭਾਵੇਂ ਉਹ ਦੇਵਤੇ ਜਿਨ੍ਹਾਂ ਦੀ ਤੁਹਾਡੇ ਪਿਓ ਦਾਦੇ ਜਦ ਉਹ ਦਰਿਆ ਪਾਰ ਸਨ ਉਪਾਸਨਾ ਕਰਦੇ ਸਨ, ਭਾਵੇਂ ਅਮੋਰੀਆਂ ਦੇ ਦੇਵਤਿਆਂ ਦੀ ਜਿਨ੍ਹਾਂ ਦੇ ਦੇਸ ਵਿੱਚ ਤੁਸੀਂ ਵੱਸਦੇ ਹੋ ਪਰ ਮੈਂ ਅਤੇ ਮੇਰਾ ਘਰਾਣਾ ਤਾਂ ਯਹੋਵਾਹ ਦੀ ਹੀ ਉਪਾਸਨਾ ਕਰਾਂਗੇ।

Em outras traduções

  1. OPCV Punjabi Contemporary Version

    15 ਜੇਕਰ ਤੁਸੀਂ ਇਸ ਵੇਲੇ ਯਾਹਵੇਹ ਦੀ ਸੇਵਾ ਕਰਨ ਦਾ ਮਨ ਨਹੀਂ ਕਰਦੇ, ਤਾਂ ਅੱਜ ਹੀ ਫ਼ੈਸਲਾ ਕਰੋ ਕਿ ਤੁਸੀਂ ਕਿਸ ਦੀ ਸੇਵਾ ਕਰੋਗੇ। ਕੀ ਤੁਹਾਡੇ ਪੁਰਖਿਆਂ ਨੇ ਫ਼ਰਾਤ ਦੇ ਪਾਰ ਉਨ੍ਹਾਂ ਦੇਵਤਿਆਂ ਦੀ ਸੇਵਾ ਕੀਤੀ ਸੀ ਜਾਂ ਅਮੋਰੀਆਂ ਦੇ ਦੇਵਤੇ ਸਨ, ਜਿਨ੍ਹਾਂ ਦੇ ਦੇਸ਼ ਵਿੱਚ ਤੁਸੀਂ ਰਹਿੰਦੇ ਹੋ, ਪਰ ਮੈਂ ਅਤੇ ਮੇਰਾ ਘਰਾਣਾ ਅਸੀਂ ਯਾਹਵੇਹ ਦੀ ਸੇਵਾ ਕਰਾਂਗੇ।"

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.