3 ਅਤੇ ਜਦ ਉਸ ਨੇ ਉਹ ਗਿਆਰ੍ਹਾਂ ਸੌ ਚਾਂਦੀ ਦੇ ਸਿੱਕੇ17:3 13 ਕਿਲੋਗ੍ਰਾਮ ਆਪਣੀ ਮਾਂ ਨੂੰ ਮੋੜ ਦਿੱਤੇ ਤਾਂ ਉਸ ਦੀ ਮਾਂ ਨੇ ਕਿਹਾ, "ਮੈਂ ਇਹ ਚਾਂਦੀ ਆਪਣੇ ਪੁੱਤਰ ਦੇ ਕਾਰਨ ਯਹੋਵਾਹ ਨੂੰ ਅਰਪਣ ਕਰਦੀ ਹਾਂ ਤਾਂ ਜੋ ਉਹ ਇਸ ਨਾਲ ਇੱਕ ਘੜ੍ਹੀ ਹੋਈ ਅਤੇ ਇੱਕ ਢਾਲੀ ਹੋਈ ਮੂਰਤ ਬਣਾਵੇ। ਇਸ ਲਈ ਹੁਣ ਮੈਂ ਇਹ ਤੈਨੂੰ ਮੋੜ ਦਿੰਦੀ ਹਾਂ।"