14 ਤਦ ਦਬੋਰਾਹ ਨੇ ਬਾਰਾਕ ਨੂੰ ਕਿਹਾ, "ਉੱਠ! ਕਿਉਂ ਜੋ ਅੱਜ ਉਹ ਦਿਨ ਹੈ ਜਿਸ ਵਿੱਚ ਯਹੋਵਾਹ ਨੇ ਸੀਸਰਾ ਨੂੰ ਤੇਰੇ ਵੱਸ ਕਰ ਦਿੱਤਾ ਹੈ! ਕੀ ਯਹੋਵਾਹ ਤੇਰੇ ਅੱਗੇ ਨਹੀਂ ਨਿੱਕਲਿਆ?" ਤਾਂ ਬਾਰਾਕ ਤਾਬੋਰ ਦੇ ਪਰਬਤ ਤੋਂ ਉੱਤਰਿਆ ਅਤੇ ਦਸ ਹਜ਼ਾਰ ਮਨੁੱਖ ਉਸ ਦੇ ਪਿੱਛੇ ਗਏ।
Publicidade
ਨਿਆਂਈਆਂ ਦੀ ਪੋਥੀ 4:14
IRVPUN Indian Revised Version (IRV) - Punjabi
Em outras traduções
- OPCV Punjabi Contemporary Version
14 ਤਦ ਦਬੋਰਾਹ ਨੇ ਬਾਰਾਕ ਨੂੰ ਆਖਿਆ, "ਉੱਠ! ਇਹ ਉਹ ਦਿਨ ਹੈ ਜਦੋਂ ਯਾਹਵੇਹ ਨੇ ਸੀਸਰਾ ਨੂੰ ਤੁਹਾਡੇ ਹੱਥਾਂ ਵਿੱਚ ਸੌਂਪ ਦਿੱਤਾ ਹੈ। ਕੀ ਯਾਹਵੇਹ ਤੇਰੇ ਅੱਗੇ ਨਹੀਂ ਨਿੱਕਲਿਆ?" ਇਸ ਲਈ ਬਾਰਾਕ ਤਾਬੋਰ ਪਰਬਤ ਤੋਂ ਹੇਠਾਂ ਉਤਰਿਆ ਅਤੇ ਦਸ ਹਜ਼ਾਰ ਆਦਮੀ ਉਸਦੇ ਪਿੱਛੇ ਗਏ।
Direitos das traduções citadas
Estes versículos te tocaram? Ore agora!
+581 estão orando agora.
Junte-se à corrente de oração.