8 ਤਦ ਯਹੋਵਾਹ ਨੇ ਸ਼ੈਤਾਨ ਨੂੰ ਆਖਿਆ, "ਕੀ ਤੂੰ ਮੇਰੇ ਦਾਸ ਅੱਯੂਬ ਬਾਰੇ ਆਪਣੇ ਮਨ ਵਿੱਚ ਵਿਚਾਰ ਕੀਤਾ ਹੈ, ਕਿਉਂਕਿ ਸਾਰੀ ਧਰਤੀ ਵਿੱਚ ਉਹ ਦੇ ਵਰਗਾ ਕੋਈ ਨਹੀਂ? ਉਹ ਖਰਾ ਅਤੇ ਨੇਕ ਮਨੁੱਖ ਹੈ ਜੋ ਪਰਮੇਸ਼ੁਰ ਤੋਂ ਡਰਦਾ ਅਤੇ ਬੁਰਿਆਈ ਤੋਂ ਦੂਰ ਰਹਿੰਦਾ ਹੈ।"