4 "ਜਦ ਮੈਂ ਧਰਤੀ ਦੀ ਨੀਂਹ ਰੱਖੀ ਤਾਂ ਤੂੰ ਕਿੱਥੇ ਸੀ?
ਜੇ ਤੂੰ ਸਮਝ ਰੱਖਦਾ ਹੈ ਤਾਂ ਜਵਾਬ ਦੇ!
5 ਕਿਸ ਨੇ ਉਹ ਦਾ ਨਾਪ ਠਹਿਰਾਇਆ, ਤੂੰ ਤਾਂ ਜ਼ਰੂਰ ਹੀ ਜਾਣਦਾ ਹੋਵੇਂਗਾ,
ਜਾਂ ਕਿਸ ਨੇ ਉਹ ਦੇ ਉੱਤੇ ਜ਼ਰੀਬ ਖਿੱਚੀ?
8 "ਜਾਂ ਕਿਸ ਨੇ ਸਮੁੰਦਰ ਨੂੰ ਦਰਵਾਜ਼ਿਆਂ ਦੇ ਪਿੱਛੇ ਬੰਦ ਕੀਤਾ,
ਜਦ ਉਹ ਕੁੱਖੋਂ ਫੁੱਟ ਨਿੱਕਲਿਆ?
12 "ਕੀ ਤੂੰ ਆਪਣਿਆਂ ਦਿਨਾਂ ਵਿੱਚ ਕਦੀ ਸਵੇਰੇ ਉੱਤੇ ਹੁਕਮ ਦਿੱਤਾ?
ਕੀ ਤੂੰ ਸਾਜਰੇ ਨੂੰ ਉਹ ਦਾ ਥਾਂ ਸਿਖਾਇਆ,
31 "ਕੀ ਤੂੰ ਕੱਚਪਚਿਆਂ ਦੇ ਬੰਧਨਾਂ ਨੂੰ ਬੰਨ੍ਹ ਸਕਦਾ,
ਜਾਂ ਸਪਤ੍ਰਿਖ ਦੇ ਰੱਸਿਆਂ ਨੂੰ ਖੋਲ੍ਹ ਸਕਦਾ ਹੈਂ?