ਯਿਸੂ ਦੇ ਜਨਮ ਦੀ ਘੋਸ਼ਣਾ
26 ਛੇਵੇਂ ਮਹੀਨੇ ਪਰਮੇਸ਼ੁਰ ਨੇ ਜਿਬਰਾਏਲ ਦੂਤ ਨੂੰ ਨਾਸਰਤ ਨਾਮ ਦੇ ਗਲੀਲ ਦੇ ਇੱਕ ਨਗਰ ਵਿੱਚ 27 ਇੱਕ ਕੁਆਰੀ ਦੇ ਕੋਲ ਭੇਜਿਆ ਜਿਸ ਦੀ ਮੰਗਣੀ ਦਾਊਦ ਦੇ ਵੰਸ਼ ਦੇ ਯੂਸਫ਼ ਨਾਲ ਹੋਈ ਸੀ, ਉਸ ਕੁਆਰੀ ਦਾ ਨਾਮ ਮਰਿਯਮ ਸੀ।

+581 estão orando agora.
Junte-se à corrente de oração.