ਚੇਲਿਆਂ ਨੂੰ ਪ੍ਰਾਰਥਨਾ ਕਰਨਾ ਸਿਖਾਉਣਾ
1 ਫਿਰ ਇਸ ਤਰ੍ਹਾਂ ਹੋਇਆ ਕਿ ਯਿਸੂ ਕਿਸੇ ਥਾਂ ਪ੍ਰਾਰਥਨਾ ਕਰਦਾ ਸੀ ਅਤੇ ਜਦ ਪ੍ਰਾਰਥਨਾ ਕਰ ਚੁੱਕਿਆ ਤਾਂ ਉਸ ਦੇ ਚੇਲਿਆਂ ਵਿੱਚੋਂ ਇੱਕ ਨੇ ਉਸ ਨੂੰ ਆਖਿਆ, ਪ੍ਰਭੂ ਜੀ ਸਾਨੂੰ ਪ੍ਰਾਰਥਨਾ ਕਰਨੀ ਸਿਖਾ ਜਿਸ ਤਰ੍ਹਾਂ ਯੂਹੰਨਾ ਨੇ ਵੀ ਆਪਣੇ ਚੇਲਿਆਂ ਨੂੰ ਸਿਖਾਈ ਹੈ।

1 ਇੱਕ ਦਿਨ ਯਿਸ਼ੂ ਕਿਸੇ ਥਾਂ ਤੇ ਪ੍ਰਾਰਥਨਾ ਕਰ ਰਹੇ ਸਨ। ਜਦੋਂ ਉਹ ਪ੍ਰਾਰਥਨਾ ਕਰ ਚੁੱਕੇ ਤਾਂ ਚੇਲਿਆਂ ਵਿੱਚੋਂ ਇੱਕ ਨੇ ਕਿਹਾ, "ਪ੍ਰਭੂ ਜੀ, ਸਾਨੂੰ ਵੀ ਪ੍ਰਾਰਥਨਾ ਕਰਨਾ ਸਿਖਾਓ, ਜਿਵੇਂ ਯੋਹਨ ਨੇ ਆਪਣੇ ਚੇਲਿਆਂ ਨੂੰ ਸਿਖਾਇਆ ਹੈ।"
+581 estão orando agora.
Junte-se à corrente de oração.