11 ਅਤੇ ਉੱਥੇ ਇੱਕ ਔਰਤ ਸੀ ਜਿਸ ਨੂੰ ਅਠਾਰਾਂ ਸਾਲਾਂ ਤੋਂ ਕਮਜ਼ੋਰੀ ਦਾ ਆਤਮਾ ਚਿੰਬੜਿਆ ਹੋਇਆ ਸੀ ਅਤੇ ਉਹ ਕੁੱਬੀ ਸੀ ਅਤੇ ਕਿਸੇ ਤਰ੍ਹਾਂ ਸਿੱਧੀ ਨਹੀਂ ਸੀ ਹੋ ਸਕਦੀ। 12 ਯਿਸੂ ਨੇ ਉਸ ਨੂੰ ਵੇਖ ਕੇ ਕੋਲ ਬੁਲਾਇਆ ਅਤੇ ਉਸ ਨੂੰ ਕਿਹਾ, ਹੇ ਔਰਤ ਤੂੰ ਆਪਣੀ ਕਮਜ਼ੋਰੀ ਤੋਂ ਛੁੱਟ ਗਈ ਹੈਂ। 13 ਯਿਸੂ ਨੇ ਉਸ ਉੱਤੇ ਹੱਥ ਰੱਖੇ ਤਾਂ ਉਸੇ ਸਮੇਂ ਉਹ ਸਿੱਧੀ ਖੜ੍ਹੀ ਹੋ ਗਈ ਅਤੇ ਪਰਮੇਸ਼ੁਰ ਦੀ ਵਡਿਆਈ ਕਰਨ ਲੱਗੀ।
Publicidade
ਲੂਕਾ ਦੀ ਇੰਜੀਲ 13
Estes versículos te tocaram? Ore agora!
+581 estão orando agora.
Junte-se à corrente de oração.