20 ਸੋ ਉਹ ਉੱਠ ਕੇ ਆਪਣੇ ਪਿਤਾ ਕੋਲ ਗਿਆ ਪਰ ਉਹ ਅਜੇ ਦੂਰ ਹੀ ਸੀ ਕਿ ਉਹ ਦੇ ਪਿਤਾ ਨੇ ਉਸ ਨੂੰ ਵੇਖਿਆ ਅਤੇ ਤਰਸ ਨਾਲ ਭਰ ਗਿਆ ਅਤੇ ਦੌੜ ਕੇ ਉਸ ਨੂੰ ਗਲੇ ਲਾ ਲਿਆ ਅਤੇ ਉਸ ਨੂੰ ਚੁੰਮਿਆ। 21 ਅਤੇ ਪੁੱਤਰ ਨੇ ਉਸ ਨੂੰ ਆਖਿਆ, ਪਿਤਾ ਜੀ ਮੈਂ ਸਵਰਗ ਦੇ ਵਿਰੁੱਧ ਅਤੇ ਤੁਹਾਡੇ ਅੱਗੇ ਪਾਪ ਕੀਤਾ ਹੈ। ਹੁਣ ਮੈਂ ਇਸ ਲਾਇਕ ਨਹੀਂ ਜੋ ਫੇਰ ਤੁਹਾਡਾ ਪੁੱਤਰ ਸਦਾਵਾਂ। 22 ਪਰ ਪਿਤਾ ਨੇ ਆਪਣੇ ਨੌਕਰਾਂ ਨੂੰ ਕਿਹਾ ਕਿ ਛੇਤੀ ਨਾਲ ਸਭ ਤੋਂ ਚੰਗੇ ਬਸਤਰ ਕੱਢ ਕੇ ਇਸ ਨੂੰ ਪਹਿਨਾਓ ਅਤੇ ਇਸ ਦੇ ਹੱਥ ਵਿੱਚ ਅੰਗੂਠੀ ਅਤੇ ਪੈਰੀਂ ਜੁੱਤੀ ਪਾਓ। 23 ਅਤੇ ਪਲਿਆ ਹੋਇਆ ਵੱਛਾ ਲਿਆ ਕੇ ਦਾਵਤ ਤਿਆਰ ਕਰੋ ਤਾਂ ਜੋ ਅਸੀਂ ਖੁਸ਼ੀ ਮਨਾਈਏ।
Publicidade
ਲੂਕਾ ਦੀ ਇੰਜੀਲ 15
Estes versículos te tocaram? Ore agora!
+581 estão orando agora.
Junte-se à corrente de oração.