4 ਤੁਹਾਡੇ ਵਿੱਚੋਂ ਉਹ ਕਿਹੜਾ ਮਨੁੱਖ ਹੈ ਜਿਸ ਦੇ ਕੋਲ ਸੌ ਭੇਡਾਂ ਹੋਣ ਅਤੇ ਜੇ ਉਨ੍ਹਾਂ ਵਿੱਚੋਂ ਇੱਕ ਗੁਆਚ ਜਾਵੇ ਤਾਂ ਉਹ ਨੜਿੰਨਵਿਆਂ ਨੂੰ ਉਜਾੜ ਵਿੱਚ ਛੱਡ ਕੇ ਉਸ ਗੁਆਚੀ ਹੋਈ ਦੀ ਭੇਡ ਦੀ ਖ਼ੋਜ ਵਿੱਚ ਨਾ ਜਾਵੇ ਜਦ ਤੱਕ ਉਹ ਉਸ ਨੂੰ ਨਾ ਲੱਭੇ? 5 ਅਤੇ ਜਦ ਲੱਭ ਪਵੇ ਤਾਂ ਉਹ ਖੁਸ਼ੀ ਨਾਲ ਉਸ ਨੂੰ ਆਪਣਿਆਂ ਮੋਢਿਆਂ ਉੱਤੇ ਚੁੱਕ ਲੈਂਦਾ ਹੈ,