6 ਅਤੇ ਘਰ ਜਾ ਕੇ ਆਪਣੇ ਮਿੱਤਰਾਂ ਅਤੇ ਗੁਆਂਢੀਆਂ ਨੂੰ ਬੁਲਾਉਂਦਾ ਅਤੇ ਉਨ੍ਹਾਂ ਨੂੰ ਆਖਦਾ ਹੈ ਕਿ ਮੇਰੇ ਨਾਲ ਖੁਸ਼ੀ ਮਨਾਓ ਕਿਉਂ ਜੋ ਮੈਨੂੰ ਆਪਣੀ ਗੁਆਚੀ ਹੋਈ ਭੇਡ ਲੱਭ ਗਈ ਹੈ। 7 ਮੈਂ ਤੁਹਾਨੂੰ ਆਖਦਾ ਹਾਂ ਜੋ ਇਸੇ ਤਰ੍ਹਾਂ ਸਵਰਗ ਵਿੱਚ ਵੀ ਇੱਕ ਤੋਬਾ ਕਰਨ ਵਾਲੇ ਪਾਪੀ ਕੇ ਕਾਰਨ ਬਹੁਤ ਖੁਸ਼ੀ ਹੋਵੇਗੀ, ਜਿੰਨੀ ਕਿ ਉਨ੍ਹਾਂ ਨੜਿੰਨਵਿਆਂ ਧਰਮੀਆਂ ਦੇ ਕਾਰਨ ਨਹੀਂ ਜਿਨ੍ਹਾਂ ਨੂੰ ਤੋਬਾ ਕਰਨ ਦੀ ਲੋੜ ਨਹੀਂ ਹੈ।
Publicidade
ਲੂਕਾ ਦੀ ਇੰਜੀਲ 15:6,7
IRVPUN Indian Revised Version (IRV) - Punjabi
Em outras traduções
- OPCV Punjabi Contemporary Version
6 ਅਤੇ ਘਰ ਜਾ ਕੇ ਉਹ ਆਪਣੇ ਦੋਸਤਾਂ ਅਤੇ ਗੁਆਂਢੀਆਂ ਨੂੰ ਇਕੱਠਾ ਕਰਦਾ ਹੈ ਅਤੇ ਕਹਿੰਦਾ ਹੈ, ‘ਮੇਰੇ ਨਾਲ ਖੁਸ਼ੀ ਮਨਾਓ ਕਿਉਂਕਿ ਮੈਨੂੰ ਮੇਰੀ ਗੁਆਚੀ ਹੋਈ ਭੇਡ ਲੱਭ ਗਈ ਹੈ।’ 7 ਮੈਂ ਤੁਹਾਨੂੰ ਆਖਦਾ ਹਾਂ ਉਹਨਾਂ ਨੜਿੰਨਵਿਆਂ ਧਰਮੀ ਲੋਕਾਂ ਨਾਲੋਂ ਜਿਨ੍ਹਾਂ ਨੂੰ ਆਪਣੇ ਪਾਪਾਂ ਦਾ ਪਛਤਾਵਾ ਕਰਨ ਦੀ ਲੋੜ ਨਹੀਂ ਹੈ, ਇੱਕ ਪਾਪੀ ਮਨੁੱਖ ਜੋ ਆਪਣੇ ਪਾਪਾਂ ਤੋਂ ਮਨ ਫਿਰੌਦਾ ਹੈ ਉਸ ਲਈ ਸਵਰਗ ਵਿੱਚ ਜ਼ਿਆਦਾ ਖੁਸ਼ੀ ਮਨਾਈ ਜਾਵੇਗੀ।
Direitos das traduções citadas
Estes versículos te tocaram? Ore agora!
+581 estão orando agora.
Junte-se à corrente de oração.