Pular para o conteúdo
Publicidade

ਲੂਕਾ ਦੀ ਇੰਜੀਲ 15:8

IRVPUN Indian Revised Version (IRV) - Punjabi

ਗੁਆਚੇ ਹੋਏ ਸਿੱਕੇ ਦਾ ਦ੍ਰਿਸ਼ਟਾਂਤ

8 ਜਾਂ ਕਿਹੜੀ ਔਰਤ ਹੈ ਜਿਹ ਦੇ ਕੋਲ ਦੱਸ ਸਿੱਕੇ ਹੋਣ ਅਤੇ ਜੇ ਇੱਕ ਸਿੱਕਾ ਗੁਆਚ ਜਾਵੇ ਤਾਂ ਉਹ ਦੀਵਾ ਜਗ੍ਹਾ ਕੇ ਅਤੇ ਘਰ ਦੀ ਸਾਫ਼ ਸਫ਼ਾਈ ਕਰ ਕੇ ਉਹ ਨੂੰ ਯਤਨ ਨਾਲ ਲੱਭਦੀ ਹੈ, ਜਦ ਤੱਕ ਉਸ ਨੂੰ ਨਾ ਲੱਭੇ?

Em outras traduções

  1. OPCV Punjabi Contemporary Version

    8 "ਜਾਂ ਮੰਨ ਲਓ ਕਿ ਇੱਕ ਔਰਤ ਕੋਲ ਚਾਂਦੀ ਦੇ ਦਸ ਸਿੱਕੇ15:8 ਯੁਨਾਨੀ ਦਸ ਚਾਂਦੀ ਦੇ ਸਿੱਕੇ ਇੱਕ ਸਿੱਕੇ ਦੀ ਕੀਮਤ ਇੱਕ ਦਿਨ ਦੀ ਦਿਹਾੜੀ ਹਨ ਅਤੇ ਉਹਨਾਂ ਵਿੱਚੋਂ ਇੱਕ ਗੁਆਚ ਜਾਵੇ ਤਾਂ ਕੀ ਉਹ ਦੀਵਾ ਜਗਾ ਕੇ ਅਤੇ ਘਰ ਦੀ ਸਾਫ਼ ਸਫ਼ਾਈ ਕਰ ਕੇ ਉਹ ਨੂੰ ਯਤਨ ਨਾਲ ਲੱਭਦੀ ਹੈ, ਜਦ ਤੱਕ ਉਸ ਨੂੰ ਉਹ ਲੱਭ ਨਾ ਜਾਵੇ?

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.