13 ਪਰ ਉਸ ਚੂੰਗੀ ਲੈਣ ਵਾਲੇ ਨੇ ਕੁਝ ਦੂਰ ਖੜ੍ਹੇ ਹੋ ਕੇ ਇਹ ਵੀ ਨਾ ਚਾਹਿਆ ਜੋ ਆਪਣੀਆਂ ਅੱਖਾਂ ਅਕਾਸ਼ ਦੇ ਵੱਲ ਚੁੱਕੇ, ਸਗੋਂ ਆਪਣੀ ਛਾਤੀ ਪਿੱਟਦਾ ਅਤੇ ਇਹ ਕਹਿੰਦਾ ਸੀ ਕਿ ਹੇ ਪਰਮੇਸ਼ੁਰ! ਮੈਂ ਪਾਪੀ ਹਾਂ। ਮੇਰੇ ਉੱਤੇ ਦਯਾ ਕਰ!
Publicidade
ਲੂਕਾ ਦੀ ਇੰਜੀਲ 18:13
IRVPUN Indian Revised Version (IRV) - Punjabi
Em outras traduções
- OPCV Punjabi Contemporary Version
13 "ਪਰ ਚੁੰਗੀ ਲੈਣ ਵਾਲਾ ਕੁਝ ਦੂਰੀ ਉੱਤੇ ਖੜ੍ਹਾ ਰਿਹਾ। ਉਸ ਨੇ ਇਹ ਵੀ ਨਾ ਚਾਹਿਆ ਜੋ ਆਪਣੀਆਂ ਅੱਖਾਂ ਸਵਰਗ ਦੇ ਵੱਲ ਚੁੱਕੇ, ਪਰ ਆਪਣੀ ਛਾਤੀ ਨੂੰ ਕੁੱਟਦੇ ਹੋਏ ਪ੍ਰਾਰਥਨਾ ਕੀਤੀ, ‘ਹੇ ਪਰਮੇਸ਼ਵਰ, ਮੈਂ ਇੱਕ ਪਾਪੀ ਹਾਂ, ਮੇਰੇ ਉੱਤੇ ਕਿਰਪਾ ਕਰ।’
Direitos das traduções citadas
Estes versículos te tocaram? Ore agora!
+581 estão orando agora.
Junte-se à corrente de oração.