9 ਯਿਸੂ ਨੇ ਉਸ ਨੂੰ ਆਖਿਆ, ਅੱਜ ਇਸ ਘਰ ਵਿੱਚ ਮੁਕਤੀ ਆਈ ਹੈ, ਜੋ ਇਹ ਵੀ ਅਬਰਾਹਾਮ ਦਾ ਪੁੱਤਰ ਹੈ। 10 ਕਿਉਂ ਜੋ ਮਨੁੱਖ ਦਾ ਪੁੱਤਰ ਗੁਆਚੇ ਹੋਏ ਨੂੰ ਲੱਭਣ ਅਤੇ ਬਚਾਉਣ ਆਇਆ ਹੈ।