15 ਜਦ ਦੂਤ ਉਨ੍ਹਾਂ ਦੇ ਕੋਲੋਂ ਸਵਰਗ ਨੂੰ ਚਲੇ ਗਏ ਤਦ ਚਰਵਾਹਿਆਂ ਨੇ ਆਪਸ ਵਿੱਚ ਆਖਿਆ, ਆਉ ਹੁਣ ਬੈਤਲਹਮ ਵੱਲ ਚੱਲੀਏ ਅਤੇ ਇਸ ਗੱਲ ਨੂੰ ਜੋ ਹੋਈ ਹੈ, ਵੇਖੀਏ, ਜਿਸ ਦੀ ਖ਼ਬਰ ਪ੍ਰਭੂ ਨੇ ਦਿੱਤੀ ਹੈ। 16 ਤਦ ਉਨ੍ਹਾਂ ਨੇ ਛੇਤੀ ਨਾਲ ਆ ਕੇ ਮਰਿਯਮ ਅਤੇ ਯੂਸੁਫ਼ ਨੂੰ ਅਤੇ ਉਸ ਬਾਲਕ ਨੂੰ ਖੁਰਲੀ ਵਿੱਚ ਪਿਆ ਵੇਖਿਆ। 17 ਅਤੇ ਉਨ੍ਹਾਂ ਨੇ ਉਸ ਬਚਨ ਨੂੰ ਜਿਹੜਾ ਇਸ ਬਾਲਕ ਦੇ ਬਾਰੇ ਸਵਰਗ ਦੂਤਾਂ ਨੇ ਦੱਸਿਆ ਸੀ, ਸੁਣਾਇਆ। 18 ਅਤੇ ਚਰਵਾਹਿਆਂ ਦੀਆਂ ਗੱਲਾਂ ਸੁਣ ਕੇ ਸਾਰੇ ਹੈਰਾਨ ਹੋਏ।
Publicidade
ਲੂਕਾ ਦੀ ਇੰਜੀਲ 2
Estes versículos te tocaram? Ore agora!
+581 estão orando agora.
Junte-se à corrente de oração.