Pular para o conteúdo
Publicidade

ਲੂਕਾ ਦੀ ਇੰਜੀਲ 20:22-25

IRVPUN Indian Revised Version (IRV) - Punjabi

22 ਕੀ ਕੈਸਰ ਨੂੰ ਕਰ ਦੇਣਾ ਸਾਨੂੰ ਯੋਗ ਹੈ ਕਿ ਨਹੀਂ? 23 ਪਰ ਉਸ ਨੇ ਉਨ੍ਹਾਂ ਦੀ ਚਤਰਾਈ ਜਾਣ ਕੇ ਉਨ੍ਹਾਂ ਨੂੰ ਆਖਿਆ 24 ਮੈਨੂੰ ਇੱਕ ਸਿੱਕਾ ਵਿਖਾਉ। ਇਸ ਉੱਤੇ ਕਿਸ ਦੀ ਮੂਰਤ ਅਤੇ ਲਿਖਤ ਹੈ? ਉਨ੍ਹਾਂ ਆਖਿਆ, ਕੈਸਰ ਦੀ। 25 ਤਦ ਉਸ ਨੇ ਉਨ੍ਹਾਂ ਨੂੰ ਕਿਹਾ, ਤਾਂ ਜੋ ਕੈਸਰ ਦਾ ਹੈ ਕੈਸਰ ਨੂੰ ਅਤੇ ਜੋ ਪਰਮੇਸ਼ੁਰ ਦਾ ਹੈ, ਪਰਮੇਸ਼ੁਰ ਨੂੰ ਦਿਉ।

Em outras traduções

  1. OPCV Punjabi Contemporary Version

    22 ਕੀ ਸਾਡੇ ਲਈ ਕੈਸਰ ਨੂੰ ਟੈਕਸ ਦੇਣਾ ਸਹੀ ਹੈ ਜਾਂ ਨਹੀਂ?"

    23 ਯਿਸ਼ੂ ਨੇ ਉਹਨਾਂ ਦੀ ਚਤਰਾਈ ਵੇਖੀ ਅਤੇ ਉਹਨਾਂ ਨੂੰ ਕਿਹਾ, 24 "ਮੈਨੂੰ ਇੱਕ ਦੀਨਾਰ ਵਿਖਾਓ। ਇਸ ਉੱਤੇ ਕਿਸ ਦੀ ਤਸਵੀਰ ਅਤੇ ਲਿਖਤ ਹੈ?"

    ਉਹਨਾਂ ਨੇ ਜਵਾਬ ਦਿੱਤਾ, "ਕੈਸਰ।"

    25 ਯਿਸ਼ੂ ਨੇ ਉਹਨਾਂ ਨੂੰ ਕਿਹਾ, "ਫਿਰ ਜਿਹੜੀਆਂ ਚੀਜ਼ਾ ਕੈਸਰ ਦੀਆ ਹਨ ਕੈਸਰ ਨੂੰ ਦਿਓ, ਅਤੇ ਜਿਹੜੀਆਂ ਪਰਮੇਸ਼ਵਰ ਦੀਆਂ ਹਨ ਉਹ ਪਰਮੇਸ਼ਵਰ ਨੂੰ ਦਿਓ।"

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.