17 ਅਤੇ ਮੇਰੇ ਨਾਮ ਕਾਰਨ ਸਭ ਲੋਕ ਤੁਹਾਡੇ ਨਾਲ ਵੈਰ ਰੱਖਣਗੇ। 18 ਪਰ ਤੁਹਾਡੇ ਸਿਰ ਦਾ ਇੱਕ ਵੀ ਵਾਲ਼ ਵਿੰਗਾ ਨਾ ਹੋਵੇਗਾ 19 ਆਪਣੇ ਧੀਰਜ ਨਾਲ ਤੁਸੀਂ ਆਪਣੀਆਂ ਜਾਨਾਂ ਨੂੰ ਬਚਾਓਗੇ।