26 ਪਰ ਤੁਸੀਂ ਇਹੋ ਜਿਹੇ ਨਾ ਹੋਵੋ, ਸਗੋਂ ਤੁਹਾਡੇ ਵਿੱਚ ਜਿਹੜਾ ਵੱਡਾ ਹੈ ਉਹ ਛੋਟੇ ਵਰਗਾ ਅਤੇ ਜਿਹੜਾ ਸਰਦਾਰ ਹੈ ਉਹ ਸੇਵਕ ਵਰਗਾ ਬਣੇ। 27 ਕਿਉਂਕਿ ਵੱਡਾ ਕੌਣ ਹੈ, ਉਹ ਜਿਹੜਾ ਖਾਣ ਬੈਠਦਾ ਹੈ ਜਾਂ ਉਹ ਜਿਹੜਾ ਸੇਵਾ ਕਰਦਾ ਹੈ? ਭਲਾ, ਉਹ ਨਹੀਂ ਜਿਹੜਾ ਖਾਣ ਨੂੰ ਬੈਠਦਾ ਹੈ? ਪਰ ਮੈਂ ਤੁਹਾਡੇ ਵਿੱਚ ਸੇਵਕ ਵਰਗਾ ਹਾਂ।
Publicidade
ਲੂਕਾ ਦੀ ਇੰਜੀਲ 22
Estes versículos te tocaram? Ore agora!
+581 estão orando agora.
Junte-se à corrente de oração.