Pular para o conteúdo
Publicidade

ਲੂਕਾ ਦੀ ਇੰਜੀਲ 22:40,46

IRVPUN Indian Revised Version (IRV) - Punjabi

40 ਅਤੇ ਉਸ ਥਾਂ ਪਹੁੰਚ ਕੇ ਉਸ ਨੇ ਉਨ੍ਹਾਂ ਨੂੰ ਆਖਿਆ, ਪ੍ਰਾਰਥਨਾ ਕਰੋ ਤਾਂ ਜੋ ਤੁਸੀਂ ਪਰਤਾਵੇ ਵਿੱਚ ਨਾ ਪਵੋ। 46 ਅਤੇ ਉਨ੍ਹਾਂ ਨੂੰ ਕਿਹਾ, ਤੁਸੀਂ ਕਿਉਂ ਸੌਂਦੇ ਹੋ? ਉੱਠ ਕੇ ਪ੍ਰਾਰਥਨਾ ਕਰੋ ਜੋ ਪਰਤਾਵੇ ਵਿੱਚ ਨਾ ਪਓ।

ਮੱਤੀ 26:47-56; ਮਰਕੁਸ 14:43-50; ਯੂਹੰਨਾ 18:3-12

Em outras traduções

  1. OPCV Punjabi Contemporary Version

    40 ਉਸ ਜਗ੍ਹਾ ਤੇ ਪਹੁੰਚ ਕੇ ਯਿਸ਼ੂ ਨੇ ਉਹਨਾਂ ਨੂੰ ਕਿਹਾ, "ਪ੍ਰਾਰਥਨਾ ਕਰੋ ਕਿ ਤੁਸੀਂ ਪਰਤਾਵੇ ਵਿੱਚ ਨਾ ਪਓ।"

    46 ਯਿਸ਼ੂ ਨੇ ਉਹਨਾਂ ਨੂੰ ਪੁੱਛਿਆ, "ਤੁਸੀਂ ਕਿਉਂ ਸੌ ਰਹੇ ਹੋ? ਉੱਠੋ ਅਤੇ ਪ੍ਰਾਰਥਨਾ ਕਰੋ ਤਾਂ ਜੋ ਤੁਸੀਂ ਪਰਤਾਵੇ ਵਿੱਚ ਨਾ ਪਓ।"

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.