61 ਤਦ ਪ੍ਰਭੂ ਨੇ ਮੁੜ ਕੇ ਪਤਰਸ ਵੱਲ ਨਿਗਾਹ ਕੀਤੀ। ਤਦੋਂ ਪਤਰਸ ਨੂੰ ਪ੍ਰਭੂ ਦੀ ਗੱਲ ਯਾਦ ਆਈ ਜੋ ਉਸ ਨੇ ਉਹ ਨੂੰ ਆਖੀ ਸੀ, ਕਿ ਅੱਜ ਮੁਰਗੇ ਦੇ ਬਾਂਗ ਦੇਣ ਤੋਂ ਪਹਿਲਾ ਤਿੰਨ ਵਾਰੀ ਤੂੰ ਮੇਰਾ ਇਨਕਾਰ ਕਰੇਂਗਾ। 62 ਅਤੇ ਉਹ ਬਾਹਰ ਗਿਆ ਅਤੇ ਭੁੱਬਾਂ ਮਾਰ ਕੇ ਰੋਇਆ।
Publicidade

+581 estão orando agora.
Junte-se à corrente de oração.