25 ਤਦ ਯਿਸੂ ਨੇ ਉਨ੍ਹਾਂ ਨੂੰ ਕਿਹਾ, ਹੇ ਬੇਸਮਝੋ ਅਤੇ ਨਬੀਆਂ ਦੇ ਸਾਰੇ ਬਚਨਾਂ ਉੱਤੇ ਵਿਸ਼ਵਾਸ ਕਰਨ ਵਿੱਚ ਢਿੱਲਿਉ! 26 ਕੀ ਮਸੀਹ ਦੇ ਲਈ ਇਹ ਜ਼ਰੂਰੀ ਨਾ ਸੀ ਜੋ ਉਹ ਕਸ਼ਟ ਭੋਗ ਕੇ ਆਪਣੇ ਤੇਜ ਵਿੱਚ ਪ੍ਰਵੇਸ਼ ਕਰੇ? 27 ਯਿਸੂ ਨੇ ਮੂਸਾ ਅਤੇ ਸਭਨਾਂ ਨਬੀਆਂ ਤੋਂ ਸ਼ੁਰੂ ਕਰ ਕੇ ਉਹਨਾਂ ਨੂੰ ਉਨ੍ਹਾਂ ਗੱਲਾਂ ਦਾ ਅਰਥ ਦੱਸਿਆ, ਜਿਹੜੀਆਂ ਪਵਿੱਤਰ ਗ੍ਰੰਥਾਂ ਵਿੱਚ ਉਸ ਦੇ ਹੱਕ ਵਿੱਚ ਲਿਖੀਆਂ ਹੋਈਆਂ ਸਨ।
Publicidade
ਲੂਕਾ ਦੀ ਇੰਜੀਲ 24
Estes versículos te tocaram? Ore agora!
+581 estão orando agora.
Junte-se à corrente de oração.