ਯਿਸੂ ਦਾ ਸਵਰਗ ਤੇ ਉਠਾਇਆ ਜਾਣਾ
50 ਯਿਸੂ ਉਨ੍ਹਾਂ ਨੂੰ ਬਾਹਰ ਬੈਤਅਨੀਆ ਦੇ ਸਾਹਮਣੇ ਲੈ ਗਿਆ ਅਤੇ ਆਪਣੇ ਹੱਥ ਉੱਠਾ ਕੇ ਉਨ੍ਹਾਂ ਨੂੰ ਬਰਕਤ ਦਿੱਤੀ। 51 ਅਤੇ ਇਸ ਤਰ੍ਹਾਂ ਹੋਇਆ ਕਿ ਜਦ ਉਹ ਉਨ੍ਹਾਂ ਨੂੰ ਬਰਕਤ ਦੇ ਰਿਹਾ ਸੀ ਤਾਂ ਉਹ ਉਨ੍ਹਾਂ ਤੋਂ ਅਲੱਗ ਹੋਇਆ ਅਤੇ ਸਵਰਗ ਵਿੱਚ ਉੱਠਾਇਆ ਗਿਆ।

+581 estão orando agora.
Junte-se à corrente de oração.