Pular para o conteúdo
Publicidade

ਲੂਕਾ ਦੀ ਇੰਜੀਲ 3:23,38

IRVPUN Indian Revised Version (IRV) - Punjabi

ਯਿਸੂ ਦੀ ਵੰਸ਼ਾਵਲੀ

23 ਯਿਸੂ ਆਪ ਜਦ ਉਪਦੇਸ਼ ਦੇਣ ਲੱਗਾ ਤਾਂ ਤੀਹਾਂ ਕੁ ਸਾਲਾਂ ਦਾ ਸੀ ਅਤੇ ਜਿਵੇਂ ਲੋਕ ਸਮਝਦੇ ਸਨ ਉਹ ਯੂਸੁਫ਼ ਦਾ ਪੁੱਤਰ ਸੀ ਜਿਹੜਾ ਏਲੀ ਦਾ ਸੀ। 38 ਉਹ ਅਨੋਸ਼ ਦਾ, ਉਹ ਸੇਥ ਦਾ, ਉਹ ਆਦਮ ਦਾ, ਉਹ ਪਰਮੇਸ਼ੁਰ ਦਾ ਪੁੱਤਰ ਸੀ।

Em outras traduções

  1. OPCV Punjabi Contemporary Version

    23 ਜਦੋਂ ਯਿਸ਼ੂ ਨੇ ਆਪਣੀ ਸੇਵਕਾਈ ਸ਼ੁਰੂ ਕੀਤੀ ਸੀ ਤਾਂ ਉਹ ਲਗਭਗ ਤੀਹ ਸਾਲਾਂ ਦਾ ਸੀ। ਜਿਵੇਂ ਲੋਕ ਸਮਝਦੇ ਸਨ ਉਹ ਯੋਸੇਫ਼ ਦਾ ਪੁੱਤਰ ਸੀ।

    ਯੋਸੇਫ਼ ਜਿਹੜਾ ਹੇਲੀ ਦਾ ਸੀ,

    38 ਕਾਈਨਮ ਈਨਾਸ਼ ਦਾ,

    ਈਨਾਸ਼ ਸੇਥ ਦਾ, ਸੇਥ ਆਦਮ ਦਾ ਅਤੇ

    ਆਦਮ ਪਰਮੇਸ਼ਵਰ ਦਾ ਪੁੱਤਰ ਸੀ।

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.