ਲੇਵੀ ਨੂੰ ਬੁਲਾਉਣਾ
27 ਇਸ ਤੋਂ ਬਾਅਦ ਉਹ ਬਾਹਰ ਗਿਆ ਅਤੇ ਲੇਵੀ ਨਾਮ ਦੇ ਇੱਕ ਚੂੰਗੀ ਲੈਣ ਵਾਲੇ ਨੂੰ ਚੂੰਗੀ ਦੀ ਚੌਂਕੀ ਉੱਤੇ ਬੈਠੇ ਵੇਖਿਆ ਅਤੇ ਉਸ ਨੂੰ ਆਖਿਆ ਕਿ ਮੇਰੇ ਪਿੱਛੇ ਹੋ ਤੁਰ। 28 ਤਦ ਉਹ ਸਭ ਕੁਝ ਛੱਡ ਕੇ ਉੱਠਿਆ ਅਤੇ ਉਸ ਦੇ ਪਿੱਛੇ ਤੁਰ ਪਿਆ।
27 ਇਸ ਤੋਂ ਬਾਅਦ ਉਹ ਬਾਹਰ ਗਿਆ ਅਤੇ ਲੇਵੀ ਨਾਮ ਦੇ ਇੱਕ ਚੂੰਗੀ ਲੈਣ ਵਾਲੇ ਨੂੰ ਚੂੰਗੀ ਦੀ ਚੌਂਕੀ ਉੱਤੇ ਬੈਠੇ ਵੇਖਿਆ ਅਤੇ ਉਸ ਨੂੰ ਆਖਿਆ ਕਿ ਮੇਰੇ ਪਿੱਛੇ ਹੋ ਤੁਰ। 28 ਤਦ ਉਹ ਸਭ ਕੁਝ ਛੱਡ ਕੇ ਉੱਠਿਆ ਅਤੇ ਉਸ ਦੇ ਪਿੱਛੇ ਤੁਰ ਪਿਆ।
27 ਜਦੋਂ ਯਿਸ਼ੂ ਉੱਥੋਂ ਬਾਹਰ ਗਏ, ਅਤੇ ਉਸ ਨੇ ਲੇਵੀ ਨਾਮ ਦੇ ਇੱਕ ਚੁੰਗੀ ਲੈਣ ਵਾਲੇ ਨੂੰ ਵੇਖਿਆ। ਉਹ ਆਪਣੀ ਚੌਕੀ ਉੱਤੇ ਬੈਠਾ ਸੀ। ਯਿਸ਼ੂ ਨੇ ਉਸ ਨੂੰ ਆਦੇਸ਼ ਦਿੱਤਾ, "ਆ! ਮੇਰੇ ਪਿੱਛੇ ਹੋ ਤੁਰ!" 28 ਲੇਵੀ ਉੱਠਿਆ ਅਤੇ ਆਪਣਾ ਸੱਭ ਕੁਝ ਉੱਥੇ ਹੀ ਛੱਡ ਕੇ ਯਿਸ਼ੂ ਦੇ ਮਗਰ ਹੋ ਤੁਰਿਆ।
+581 estão orando agora.
Junte-se à corrente de oração.